ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2023 ਸੈਸ਼ਨ ਦੇ ਬੈਚੁਲਰ ਆਫ ਫਾਈਨ ਆਰਟਸ ਸਮੈਸਟਰ ਤੀਜਾ, ਬੀ.ਐਸ.ਸੀ ਹੋਮ ਸਾਇੰਸ ਸਮੈਸਟਰ ਪੰਜਵਾਂ, ਮਾਸਟਰ ਆਫ ਵੋਕੇਸ਼ਨ ਈ ਕਾਮਰਸ ਸਮੈਸਟਰ ਤੀਜਾ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪੰਜਵਾਂ, ਬੈਚੁਲਰ ਆਫ ਕੰਪਿਊਟਰ ਐਪਲੀਕੇਸ਼ਨਜ਼ ਸਮੈਸਟਰ ਤੀਜਾ, ਬੀ.ਕਾਮ ਫਾਈਨੈਂਸ਼ੀਅਲ ਸਰਵਿਸਜ਼ ਸਮੈਸਟਰ ਤੀਜਾ, ਬੀ.ਕਾਮ ਫਾਈਨੈਂਸ਼ ਸਰਵਿਸਜ਼ ਸਮੈਸਟਰ ਪੰਜਵਾਂ, ਬੀ.ਐਸ.ਸੀ ਬਾਇਓ ਟੈਕਨਾਲੋਜੀ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ …