ਭੀਖੀ, 27 ਫਰਵਰੀ (ਕਮਲ ਜਿੰਦਲ) – ਸ੍ਰੀ ਮਹਾ ਸ਼ਿਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼ਿਵ ਮੰਦਰ ਭੀਖੀ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ ਅੱਜ ਲਗਾਇਆ ਜਾ ਰਿਹਾ ਹੈ।ਪ੍ਰਬੰਧਕ ਰਜਨੀਸ਼ ਸ਼ਰਮਾ ਅਤੇ ਬਲਰਾਜ ਬਾਂਸਲ ਨੇ ਦੱਸਿਆ ਕਿ ਡਾਕਟਰ ਵਿਵੇਕ ਬਾਂਸਲ ਅਤੇ ਡਾਕਟਰ ਜੀਵਨ ਗਰਗ ਆਪਣੀ ਪੂਰੀ ਟੀਮ ਨਾਲ ਪਹੁੰਚ ਰਹੇ ਹਨ।ਕੈਂਪ ਦੌਰਾਨ ਸ਼ੂਗਰ, ਬੀ.ਪੀ, ਈ.ਸੀ.ਜੀ ਆਦਿ ਅਨੇਕਾਂ ਬਿਮਾਰੀਆਂ ਦਾ ਚੈਕਅਪ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …