ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਆਯੋਜਿਤ ਕੀਤੇ ਗਏ ਪੰਜ ਰੋਜ਼ਾ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੌਰਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਏ ਸਟਾਲ ਤੋਂ ਪੁਸਤਕਾਂ ਖਰੀਦਦੇ ਹੋਏ ਸਾਬਕਾ ਜਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਭੁਪਿੰਦਰ ਸਿੰਘ ਮੱਟੂ ਤੇ ਉਨਾਂ ਦੇ ਸਾਥੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media