Saturday, September 12, 2026

 ਆਟਾ ਦਾਲ ਕਾਰਡਾਂ ਦੀ ਚੈਕਿੰਗ ਜੋਰਾਂ ‘ਤੇ

PPN3012201403

ਬਟਾਲਾ, 30 ਦਸੰਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਏ. ਡੀ. ਸੀ ਸ੍ਰੀ ਕਾਰਤਿਕ ਵੱਲੋ ਜਾਰੀ ਹੁਕਮਾਂ ਦੀ ਤਾਮੀਲ ਕਰਦਿਆਂ ਪੰਜਾਬ ਵਾਸੀਆਂ ਨੂੰ ਸਹੂਲਤਾਂ ਦੇਣ ਅਤੇ ਆਪਣੀਆਂ ਜਾਰੀ ਸਕੀਮਾਂ ਘਰ-ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਆਟਾ ਦਾਲ ਕਾਰਡਾਂ ਦੀ ਛਾਣਬੀਣ ਕੀਤੀ ਜਾ ਰਹੀ ਹੈ।ਹਲਕਾ ਸ੍ਰੀ ਹਰਗੋਬਿੰਦਰਪੁਰ ਦੇ ਸੁਪਰਵਾਈਜਰ ਸ੍ਰੀ ਲਖਵਿੰਦਰ ਸਿੰਘ ਢਿਲੋਂ ਵਲੋਂ ਵੀ ਆਪਣੇ ਅਧੀਨ ਆਉਦੇ ਬੂਥਾਂ ਦਾ ਦੌਰਾ ਕੀਤਾ ਗਿਆ।ਅਤੇ ਬਾਸਰਪੁਰਾ, ਰੰਗੀਲਪੁਰਾ, ਫੁਲਕੇ, ਚਾਹਲ ਕਲਾਂ ਤੇ ਜੈਤੋਸਰਜਾ ਦੇ ਕਾਗਜਾਂ ਦੀ ਚੈਕਿੰਗ ਕਰਨ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਹਨਾ ਦੱਸਿਆ ਕਿ ਸਾਰੇ ਬੂਥਾਂ ਦੇ ਬੀ. ਐਲ. ਓ ਨੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਨਿਰਪੱਖ ਹੋ ਕੇ ਸਰਵੇ ਕੀਤਾ ਹੈ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply