Tuesday, September 15, 2026

ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ

ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਮੁੰਡੇ) ਧਨੌਲਾ ਜਿਲਾ ਬਰਨਾਲਾ ਵਿਖੇ ਪ੍ਰਿੰਸੀਪਲ ਰਕੇਸ਼ ਕੁਮਾਰ, ਸਕੂਲ ਮੁਖੀ ਰੇਨੂ ਬਾਲਾ ਦੀ ਰਹਿਨੁਮਾਈ ਹੇਠ ਪੰਜਾਬੀ ਭਾਸ਼ਾ ਨਾਲ ਸਬੰਧਿਤ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦੀ ਅਗਵਾਈ ਪੰਜਾਬੀ ਵਿਭਾਗ ਦੀ ਮੈਡਮ ਇਸ਼ਰਤ ਭੱਠਲ, ਸਾਰਿਕਾ ਜ਼ਿੰਦਲ, ਰਮਨਦੀਪ ਭੰਡਾਰੀ, ਰਸੀਤਾ ਰਾਣੀ ਨੇ ਕੀਤੀ।ਸਾਰਿਕਾ ਜਿੰਦਲ ਨੇ ਕਿਹਾ ਕਿ ਇਹਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਪੰਜਾਬੀ ਭਾਸ਼ਾ ਪੜਨ, ਲੇਖਣ, ਬੋਲਣ ਅਤੇ ਰਚਨਾਤਮਿਕ ਵਿਕਾਸ ਵਿੱਚ ਵਾਧਾ ਕਰਨਾ ਹੈ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …