ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਮੌਜ਼ੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਪਿਤਾ ਦਿਲਜੀਤ ਸਿੰਘ ਅਕਾਲ ਚਲਾਣਾ ਕਰ ਗਏ।
ਇਸ ਸੋਗ ਦੀ ਘੜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੈਬਨਿਟ ਮੰਤਰੀ ਅਮਨ ਅਰੋੜਾ, ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾਂ, ਸੰਗਰੂਰ ਤੋਂ ਆਦਮੀ ਆਮ ਪਾਰਟੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ਼, ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਜੀਤ ਸਿੰਘ ਸਿੱਧੂ, ਕਾਂਗਰਸ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਗੁਰਤੇਗ ਸਿੰਘ ਲੌਂਗੋਵਾਲ, ਅਮਨਬੀਰ ਸਿੰਘ ਚੈਰੀ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਗੋਲਡੀ, ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ, ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਜਸਵਿੰਦਰ ਧੀਮਾਨ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਭਾਜਪਾ ਦੇ ਆਗੂ ਮੈਡਮ ਦਾਮਨ ਥਿੰਦ ਬਾਜਵਾ, ਭਾਜਪਾ ਆਗੂ ਹਰਮਨਦੇਵ ਬਾਜਵਾ, ਸਮਾਜ ਸੇਵਕ ਅਸ਼ੋਕ ਕੁਮਾਰ ਬਬਲੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ, ਨੌਜਵਾਨ ਆਗੂ ਕਮਲ ਬਰਾੜ, ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਫੌਜੀ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਕੌਂਸਲਰ ਗੁਰਮੀਤ ਸਿੰਘ ਲੱਲੀ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ, ਕੌਂਸਲਰ, ਜਗਜੀਤ ਸਿੰਘ ਕਾਲਾ, ਕੌਂਸਲਰ ਸ਼੍ਰੀਮਤੀ ਰੀਨਾ ਰਾਣੀ, ਕੌਂਸਲਰ ਜਸਪ੍ਰੀਤ ਕੌਰ, ਕੌਂਸਲਰ ਸ੍ਰੀਮਤੀ ਸੁਸ਼ਮਾ ਰਾਣੀ, ਕੌਂਸਲਰ ਬਲਜਿੰਦਰ ਕੌਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਸ਼੍ਰੀਮਤੀ ਰੀਤੂ ਗੋਇਲ, ਸਮਾਜ ਸੇਵਕ ਵਿਜੇ ਗੋਇਲ, ਗੁਰਮੀਤ ਸਿੰਘ ਬਲਿੰਗ, ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਦੇ ਚੇਅਰਮੈਨ ਗੁਰਜੰਟ ਸਿੰਘ, ਆਪ ਆਗੂ ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸਰਪੰਚ ਬੁੱਧ ਸਿੰਘ, ਸਰਪੰਚ ਹੈਪੀ ਮੰਡੇਰ, ਸ਼੍ਰੋਮਣੀ ਅਕਾਲੀ ਦਲ (ਅ) ਫਤਿਹ ਦੇ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਿੱਲ, ਸਮਾਜ ਸੇਵੀ ਕਾਲਾ ਮਿੱਤਲ, ਸਮਾਜ ਸੇਵਕ ਸੰਜੇ ਪਾਲ ,ਆਸ਼ੂ ਆਰੀਆ,ਬੀਜੇਪੀ ਲੀਡਰ ਰਤਨ ਕੁਮਾਰ ਮੰਗੂ, ਸੀਨੀਅਰ ਭਾਜਪਾ ਆਗੂ ਡਾ. ਕੇਵਲ ਚੰਦ ਧੌਲਾ, ਭਾਜਪਾ ਦੇ ਨੌਜਵਾਨ ਸਮਿਤ ਮੰਗਲਾ, ਮਹਿੰਦਰ ਸਿੰਘ ਦੁੱਲਟ, ਪ੍ਰਧਾਨ ਗੁਰਜੰਟ ਸਿੰਘ ਦੁੱਲਟ, ਰੁਪਿੰਦਰ ਸਿੰਘ ਦੁੱਲਟ ਡਾ. ਗੁਰਪ੍ਰੀਤ ਸਿੰਘ ਵਾਲੀਆ ਤੋਂ ਇਲਾਵਾ ਵਿਜੈ ਸ਼ਰਮਾ, ਜਗਸੀਰ ਲੌਂਗੋਵਾਲ, ਜਗਤਾਰ ਸਿੰਘ, ਸ਼ੇਰ ਸਿੰਘ ਖੰਨਾ, ਹਰਜੀਤ ਸ਼ਰਮਾ, ਹਰਪਾਲ ਸਿੰਘ, ਸੁਖਪਾਲ ਦਸੌੜ, ਮਨੋਜ ਸਿੰਗਲਾ, ਰਵੀ ਗਰਗ, ਹਰਨੇਕ ਸਿੰਘ, ਭਗਵੰਤ ਸ਼ਰਮਾ, ਪ੍ਰਦੀਪ ਸੱਪਲ, ਗੁਰਪ੍ਰੀਤ ਸਿੰਘ ਖਾਲਸਾ (ਸਾਰੇ ਪੱਤਰਕਾਰ), ਜੁੰਮਾ ਸਿੰਘ, ਨਗਰ ਕੌਂਸਲ ਦੇ ਕਲਰਕ ਦਰਸ਼ਨ ਸਿੰਘ, ਕਲਰਕ ਮੇਜਰ ਸਿੰਘ, ਰਾਜੀਵ ਕੁਮਾਰ, ਸੁਪਰਵਾਈਜ਼ਰ ਬਲਕਾਰ ਸਿੰਘ ਤੇ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …