ਸੰਗਰੂਰ, 17 ਮਾਰਚ (ਜਗਸੀਰ ਲੌਂਗੋਵਾਲ) – ਕਸਬੇ ਤੋਂ ਸੀਨੀਅਰ ਪੱਤਰਕਾਰ ਰਵੀ ਗਰਗ ਅਤੇ ਪ੍ਰਸਿੱਧ ਲੋਕ ਗਾਇਕ ਸੁਲੇਖ ਦਰਦੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਮੁਕੰਦੀ ਲਾਲ ਗਰਗ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ।
ਇਸ ਸੋਗ ਦੀ ਘੜੀ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਚੀਮਾਂ, ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੰਗਰੂੂਰ ਤੋਂ ਆਦਮੀ ਆਮ ਪਾਰਟੀ ਦੇ ਵਿਧਾਇਕ ਬੀਬੀ ਨਰਿੰਦਰ ਕੌਰ ਭਰਾਜ਼, ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਜੀਤ ਸਿੰਘ ਸਿੱਧੂ, ਕਾਂਗਰਸ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਗੁਰਤੇਗ ਸਿੰਘ ਲੌਂਗੋਵਾਲ, ਅਮਨਬੀਰ ਸਿੰਘ ਚੈਰੀ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਗੋਲਡੀ, ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ, ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਜਸਵਿੰਦਰ ਧੀਮਾਨ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ, ਭਾਜਪਾ ਆਗੂ ਹਰਮਨਦੇਵ ਬਾਜਵਾ, ਸਮਾਜ ਸੇਵਕ ਅਸ਼ੋਕ ਕੁਮਾਰ ਬਬਲੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ, ਨੌਜਵਾਨ ਆਗੂ ਕਮਲ ਬਰਾੜ, ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਫੌਜੀ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਕੌਂਸਲਰ ਗੁਰਮੀਤ ਸਿੰਘ ਲੱਲੀ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ, ਕੌਂਸਲਰ ਜਗਜੀਤ ਸਿੰਘ ਕਾਲਾ, ਕੌਂਸਲਰ ਸ਼੍ਰੀਮਤੀ ਰੀਨਾ ਰਾਣੀ, ਕੌਂਸਲਰ ਜਸਪ੍ਰੀਤ ਕੌਰ, ਕੌਂਸਲਰ ਸ੍ਰੀਮਤੀ ਸੁਸ਼ਮਾ ਰਾਣੀ, ਕੌਂਸਲਰ ਬਲਜਿੰਦਰ ਕੌਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਸ਼੍ਰੀਮਤੀ ਰੀਤੂ ਗੋਇਲ, ਸਮਾਜ ਸੇਵਕ ਵਿਜੇ ਗੋਇਲ, ਡੈਮੋਕਰੇਟਿਕ ਹਿਊਮਨ ਪਾਵਰ ਆਰਗਨਾਈਜੇਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ, ਸੁਬਾਈ ਜਰਨਲ ਸਕੱਤਰ ਤਰਨਪ੍ਰੀਤ ਸਿੰਘ ਤੇਜੀ ਬਲਿੰਗ, ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਦੇ ਚੇਅਰਮੈਨ ਗੁਰਜੰਟ ਸਿੰਘ, ਆਪ ਆਗੂ ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸਰਪੰਚ ਬੁੱਧ ਸਿੰਘ, ਸਰਪੰਚ ਹੈਪੀ ਮੰਡੇਰ, ਸ਼੍ਰੋਮਣੀ ਅਕਾਲੀ ਦਲ (ਅ) ਫਤਿਹ ਦੇ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਿੱਲ, ਸਮਾਜ ਸੇਵੀ ਕਾਲਾ ਮਿੱਤਲ, ਸਮਾਜ ਸੇਵਕ ਸੰਜੇ ਪਾਲ ,ਆਸ਼ੂ ਆਰੀਆ, ਭਾਜਪਾ ਆਗੂ ਰਤਨ ਕੁਮਾਰ ਮੰਗੂ, ਸੀਨੀਅਰ ਭਾਜਪਾ ਆਗੂ ਡਾ. ਕੇਵਲ ਚੰਦ ਧੌਲਾ, ਭਾਜਪਾ ਦੇ ਨੌਜਵਾਨ ਸੁਮਿਤ ਮੰਗਲਾ, ਮਹਿੰਦਰ ਸਿੰਘ ਦੁੱਲਟ, ਪ੍ਰਧਾਨ ਗੁਰਜੰਟ ਸਿੰਘ ਦੁੱਲਟ, ਰੁਪਿੰਦਰ ਸਿੰਘ ਦੁੱਲਟ ਡਾ. ਗੁਰਪ੍ਰੀਤ ਸਿੰਘ ਵਾਲੀਆ, ਸਰਪੰਚ ਪਰਮਜੀਤ ਸਿੰਘ ਦੁੱਲਟ, ਪੱਤਰਕਾਰ ਵਿਜੈ ਸ਼ਰਮਾ, ਪੱਤਰਕਾਰ ਜਗਸੀਰ ਲੌਂਗੋਵਾਲ, ਪੱਤਰਕਾਰ ਜਗਤਾਰ ਸਿੰਘ, ਪੱਤਰਕਾਰ ਸ਼ੇਰ ਸਿੰਘ ਖੰਨਾ, ਪੱਤਰਕਾਰ ਹਰਜੀਤ ਸ਼ਰਮਾ, ਪੱਤਰਕਾਰ ਹਰਪਾਲ ਸਿੰਘ,ਪੱਤਰਕਾਰ ਸੁਖਪਾਲ ਦਸੌੜ, ਪੱਤਰਕਾਰ ਮਨੋਜ ਸਿੰਗਲਾ, ਪੱਤਰਕਾਰ ਹਰਨੇਕ ਸਿੰਘ, ਪੱਤਰਕਾਰ ਭਗਵੰਤ ਸ਼ਰਮਾ, ਪੱਤਰਕਾਰ ਪ੍ਰਦੀਪ ਸੱਪਲ, ਪੱਤਰਕਾਰ ਗੁਰਪ੍ਰੀਤ ਸਿੰਘ ਖਾਲਸਾ, ਪੱਤਰਕਾਰ ਜੁੰਮਾ ਸਿੰਘ, ਨਗਰ ਕੌਂਸਲ ਦੇ ਕਲਰਕ ਦਰਸ਼ਨ ਸਿੰਘ, ਕਲਰਕ ਮੇਜਰ ਸਿੰਘ, ਰਾਜੀਵ ਕੁਮਾਰ, ਸੁਪਰਵਾਈਜ਼ਰ ਬਲਕਾਰ ਸਿੰਘ ਤੇ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …