Tuesday, November 24, 2026

ਟਰੈਫਿਕ ਐਜੂਕੇਸ਼ਨ ਵਿੰਗ ਸਬ ਇੰਸਪੈਕਟਰ ਦਲਜੀਤ ਸਿੰਘ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਵਿੰਗ ਸਟਾਫ ਅੰਮ੍ਰਿਤਸਰ ਵਿਖੇ ਤਾਇਨਾਤ ਸਬ ਇੰਸਪੈਕਟਰ ਦਲਜੀਤ ਸਿੰਘ ਦੇ ਜਨਮ ਦਿਨ ‘ਤੇ ਅੱਜ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨੇ ਉਨਾਂ ਸ਼ੁਭਕਾਮਨਾਵਾਂ ਦਿੱਤੀਆਂ।ਤਸਵੀਰ ਵਿੱਚ ਇੰਸਪੈਕਟਰ ਦਲਜੀਤ ਸਿੰਘ ਦਾ ਕੇਕ ਨਾਲ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਮਿਸ਼ਨਰ ਪੁਲਿਸ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …