ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ ਬਿਊਰੋ) – ਅੱਜ ਜਾਰੀ ਬਿਆਨ ਵਿੱਚ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਕਿਹਾ ਹੈ ਕਿ ਜਾਬਤਾ ਫੌਜਦਾਰੀ
ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ, ਇਹ ਹੁਕਮ ਇੱਕਤਰਫਾ ਪਾਸ ਕੀਤਾ ਜਾਂਦਾ ਹੈ ਕਿ ਕੋਈ ਵੀ ਕਿਸਾਨ ਅੰਤਰਰਾਸ਼ਟਰੀ ਸਰਹੱਦ ਅਤੇ ਬਾਰਡਰ ਸੁਰੱਖਿਆ ਕੰਡਿਆਲੀ ਤਾਰ ਵਿੱਚ ਅਤੇ ਬਾਰਡਰ ਸੁਰੱਖਿਆ ਫੈਂਸ ਤੋਂ ਭਾਰਤੀ ਇਲਾਕੇ ਵਾਲੇ ਪਾਸੇ ਇੱਕ ਕਿਲੋਮੀਟਰ ਦੇ ਇਲਾਕੇ ‘ਚ ਉਚੇ ਕੱਦ ਦੀਆਂ ਫਸਲਾਂ ਆਦਿ ਨਹੀ ਲਗਾਵੇਗਾ ਨਾ ਹੀ ਇਸ ਏਰੀਏ ਵਿਚ ਉਚੀਆਂ ਇਮਾਰਤਾਂ ਦੀ ਉਸਾਰੀ ਕਰੇਗਾ।
ਇਹ ਹੁਕਮ 30-06-2024 ਤੱਕ ਲਾਗੂ ਰਹੇਗਾ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media