Monday, June 16, 2025

ਹੋਲੇ ਮਹੱਲੇ ਮੌਕੇ ਗੁਰਧਾਮ ਯਾਤਰਾ ਲਈ ਸ਼ਰਧਾਲੂਆਂ ਦੀ ਰਵਾਨਗੀ ਲਗਾਤਾਰ ਜਾਰੀ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਹੋਲੇ ਮਹੱਲੇ ਦੇ ਪਾਵਨ ਮੌਕੇ ਸ੍ਰੀ ਅਨੰਦਪੁਾਰ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਯਾਤਰਾ ਲਈ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ਰਧਾਲੂ ਟਰੇਨਾਂ, ਬੱਸਾਂ, ਟਰੱਕਾਂ, ਟਰਾਲੀਆਂ ਅਤੇ ਆਪਣੇ ਨਿੱਜੀ ਵਾਹਣਾਂ ਆਦਿ ‘ਤੇ ਸਵਾਰ ਹੋ ਕੇ ਲਗਾਤਾਰ ਰਵਾਨਾ ਹੋ ਰਹੇ ਹਨ।ਤਸਵੀਰ ਵਿੱਚ ਆਪਣੀ ਕਾਰ ‘ਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੁੰਦੇ ਹੋਏ ਨੌਜਵਾਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …