Tuesday, November 24, 2026

ਹੋਲੇ ਮਹੱਲੇ ‘ਤੇ ਗੁ. ਸ੍ਰੀ ਮੱਲ ਅਖਾੜਾ ਸਾਹਿਬ ਵਿਖੇ ਸਜਾਇਆ ਧਾਰਮਿਕ ਦੀਵਾਨ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਬੁਰਜ਼ ਅਕਾਲੀ ਫੂਲਾ ਸਿੰਘ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਹੋਲਾ ਮਹੱਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਤਸਵੀਰ ਵਿੱਚ ਗੁਰਦੁਆਰਾ ਸ੍ਰੀ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਦਾ ਹੋਇਆ ਢਾਡੀ ਜਥਾ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …