ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ ਸਿੰਘ) – ਕਸਬੇ ਤੋਂ ਰੋਜ਼ਾਨਾ ਅਖਬਾਰ ਦੇ ਸੀਨੀਅਰ ਪੱਤਰਕਾਰ ਰਵੀ ਗਰਗ ਅਤੇ ਪ੍ਰਸਿੱਧ ਲੋਕ ਗਾਇਕ ਸੁਲੇਖ ਦਰਦੀ ਦੇ ਪਿਤਾ ਸ੍ਰੀ ਮੁਕੰਦੀ ਲਾਲ ਗਰਗ ਸਾਬਕਾ ਫੌਜੀ, ਸੀਨੀਅਰ ਅਸਿਸਟੈਂਟ ਰਿਟਾਇਰਡ, ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਇਕਾਈ ਲੌਂਗੋਵਾਲ ਦੇ ਸੰਸਥਾਪਕ ਤੇ ਸੀਨੀਅਰ ਕਾਂਗਰਸੀ ਆਗੂ ਦਾ ਪਿੱਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ, ਉਹਨਾਂ ਨਮਿਤ ਸ੍ਰੀ ਗੁਰੜ ਪੁਰਾਣ ਜੀ ਦੇ ਪਾਠ ਦੇ ਭੋਗ ਅੱਜ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਪੱਤੀ ਸੁਨਾਮੀ ਵਿਖੇ ਪਾਏ ਗਏ।
ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਰਿੰਦਰ ਵਾਲੀਆ, ਸੂਬਾਈ ਆਗੂ ਜਗਦੀਸ਼ ਰਾਜ, ਕਾਂਗਰਸ ਦੇ ਜਿਲ੍ਹਾ ਯੂਥ ਪ੍ਰਧਾਨ ਗੁਰਤੇਗ ਸਿੰਘ ਲੌਂਗੋਵਾਲ, ਫਰੀਡਮ ਫਾਈਟਰ ਐਸੋਸੀਏਸ਼ਨ ਦੇ ਪ੍ਰਧਾਨ ਬੀਬੀ ਸੁਮਿੰਦਰ ਕੌਰ ਗਿੱਲ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਲੀਲਾ, ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਬੁੱਧਰਾਮ ਗਰਗ, ਕਾਂਗਰਸੀ ਆਗੂ ਅੰਮ੍ਰਿਤਪਾਲ ਸਿੰਗਲਾ, ਪੈਨਸ਼ਨਰ ਐਸੋਸੀਏਸ਼਼ਨ ਇਕਾਈ ਲੌਂਗੋਵਾਲ ਦੇ ਪ੍ਰਧਾਨ ਮਾਸਟਰ ਜੋਰਾ ਸਿੰਘ ਵਾਲੀਆ, ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਪਾਲ ਸੁੱਖੀ, ਸਮਾਜ ਸੇਵਕ ਸੰਜੇ ਸੇਨ, ਸਮਾਜ ਸੇਵੀ ਕਾਲਾ ਰਾਮ ਮਿੱਤਲ, ਭਾਜਪਾ ਆਗੂ ਬਬਲੂ ਸਿੰਗਲਾ, ਕਾਂਗਰਸੀ ਆਗੂ ਪ੍ਰੀਤਮ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਯੂਥ ਆਗੂ ਕਮਲ ਬਰਾੜ, ਆਪ ਦੇ ਸੀਨੀਅਰ ਆਗੂ ਸ਼ਿਸ਼ਨਪਾਲ ਗਰਗ, ਸੰਕਰ ਸਿੰਘ, ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਿੱਲ, ਸੇਠ ਪਾਲੀ ਰਾਮ ਗਰਗ, ਪ੍ਰਧਾਨ ਪਵਨ ਕੁਮਾਰ ਬਬਲਾ, ਆਸ਼ੂ ਆਰੀਆ, ਭਾਜਪਾ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ ਮੰਗੂ, ਭਾਜਪਾ ਦੇ ਨੌਜਵਾਨ ਸੁਮਿਤ ਮੰਗਲਾ, ਦਵਿੰਦਰ ਵਸਿਸਟ, ਵਿਜੈ ਸ਼ਰਮਾ, ਸ਼ੇਰ ਸਿੰਘ ਖੰਨਾ, ਜਗਸੀਰ ਲੌਂਗੋਵਾਲ, ਜਗਤਾਰ ਸਿੰਘ, ਵਿਨੋਦ ਸ਼ਰਮਾ, ਹਰਜੀਤ ਸ਼ਰਮਾ, ਹਰਪਾਲ ਸਿੰਘ, ਹਰਨੇਕ ਸਿੰਘ ਕ੍ਰਿਸ਼ਨ, ਭਗਵੰਤ ਸ਼ਰਮਾ, ਪ੍ਰਦੀਪ ਸੱਪਲ, ਗੁਰਪ੍ਰੀਤ ਸਿੰਘ ਖਾਲਸਾ, ਜ਼ੁੰਮਾ ਸਿੰਘ (ਪੱਤਰਕਾਰ), ਵੱਡੀ ਗਿਣਤੀ ‘ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਸੰਗਤਾਂ ਮੌਜ਼ੂਦ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …