ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਸਾਬਕਾ ਵਧੀਕ ਮੈਨੇਜਰ ਸ੍ਰੀ ਦਰਬਾਰ ਸਾਹਿਬ ਪਰਮਜੀਤ ਸਿੰਘ ਬਾਜਵਾ
ਦੀ ਮਾਤਾ ਸਰਦਾਰਨੀ ਹਰਮੇਸ਼ ਕੌਰ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਅਤੇ ਅਹੁਦੇਦਾਰਾਂ ਨੇ ਪਰਮਜੀਤ ਸਿੰਘ ਬਾਜਵਾ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਘਾਟਾ ਪੂਰਿਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਪਿੰਡ ਅਵਾਣ ਨੇੜਲੇ ਪਿੰਡ ਧਾਰੀਵਾਲ ਜਿਲ੍ਹਾ ਗੁਰਦਾਸਪੁਰ ਵਿਖੇ 6 ਅਪ੍ਰੈਲ ਨੂੰ ਮਾਤਾ ਹਰਮੇਸ਼ ਕੌਰ ਦੇ ਨਮਿਤ ਅੰਤਿਮ ਅਰਦਾਸ ਸਮਾਗਮ ਹੋਵੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media