ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਅਤੇ ਗੁਰਦਾਸਪੁਰ ਜਿਲ੍ਹਿਆਂ ਦੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ (ਸੀ.ਈ.ਈ) ਮੁਫ਼ਤ ਕੋਚਿੰਗ 22 ਅਪ੍ਰੈਲ 2024 ਤੋਂ ਕਰਵਾਈ ਜਾਵੇਗੀ।ਜਿਨ੍ਹਾਂ ਉਮੀਦਵਾਰਾਂ ਨੇ ਸਾਲ 2024 ਲਈ ਅਗਨੀਪੱਥ ਸਕੀਮ ਅਧੀਨ ਭਾਰਤੀ ਫੌਜ ਵਿੱਚ ਭਰਤੀ ਲਈ ਬਿਨੈ ਪੱਤਰ ਭਰਿਆ ਹੈ, ਉਹ ਡੇਰਾ ਬਾਬਾ ਨਾਨਕ ਅਤੇ ਰਣੀਕੇ ਵਿਖੇ ਸਥਿਤ ਸੀ-ਪਾਈਟ ਕੇਂਦਰਾਂ ਤੋਂ ਆਨਲਾਈਨ ਪ੍ਰੀਖਿਆ (ਸੀ.ਈ.ਈ) ਲਈ ਮੁਫ਼ਤ ਕੋਚਿੰਗ ਦੀ ਸਹੂਲਤ ਦਾ ਲਾਭ 11 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਵਿਖੇ ਲੈ ਸਕਦੇ ਹਨ।
Check Also
ਐਸ.ਏ.ਐਸ.ਵੀ.ਐਮ ਦੇ ਬੱਚਿਆਂ ਨੇ ਜੈਪੁਰ ਦੇ ਇਤਿਹਾਸਕ ਕਿਲ੍ਹਿਆਂ ਦਾ ਦੌਰਾ ਕੀਤਾ
ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ)- ਬੱਚਿਆਂ ਨੂੰ ਭਾਰਤ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ …