ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ‘ਚ ਦਾਖਲਿਆਂ ਲਈ ਬੱਚਿਆਂ ਅਤੇ ਮਾਪਿਆਂ ਵਿੱਚ ਉਤਸ਼ਾਹ
ਪਾਇਆ ਜਾ ਰਿਹਾ ਹੈ। ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਦੱਸਿਆ ਕਿ ਸਕੂਲ ਵਲੋਂ ਕਲਾਸ ਬਾਰਵੀ ਤੱਕ ਮਾਨਤਾ ਪ੍ਰਾਪਤ ਹੈ ਅਤੇ ਬੱਚੇ ਕਲਾਸ ਗਿਆਰਵੀਂ-ਬਾਰਵੀਂ ਲਈ ਕਿਸੇ ਵੀ ਸਟ੍ਰੀਮ (ਮੈਡੀਕਲ, ਨਾਨ-ਮੈਡੀਕਲ, ਕਮਰਸ, ਆਰਟਸ) ਵਿੱਚ ਦਾਖਲਾ ਲੈ ਸਕਦੇ ਹਨ।ਸਕੂਲ ਵਲੋਂ ਘੱਟ ਫੀਸਾਂ ‘ਤੇ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਬੱਚਿਆਂ ਲਈ ਹਰ ਤਰ੍ਹਾਂ ਦੀਆਂ ਲੈਬਾਂ ਜਿਵੇਂ ਕੰਪਿਊਟਰ ਲੈਬ, ਕੈਮਿਸਟਰੀ ਲੈਬ, ਸਾਇੰਸ ਲੈਬਾਂ ਤੇ ਪ੍ਰੋਜੈਕਟਰ ਮੁਹੱਈਆ ਕਰਵਾਏ ਜਾ ਰਹੇ ਹਨ।ਪੜ੍ਹਾਈ ਦੇ ਨਾਲ-ਨਾਲ ਸਕੂਲ ਵਿੱਚ ਮਿਊਜ਼ਿਕ, ਡਾਂਸ ਕਲਾਸ ਤੇ ਖੇਡਾਂ ਦਾ ਵੀ ਪੂਰਾ ਪ੍ਰਬੰਧ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media