ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜਮਾਂ ਅਧਾਰਿਤ ਬਣੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ
ਪ੍ਰੈਸ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਅਸਤੀਫਾ ਦੇ ਦਿੱਤਾ ਹੈ।ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਭੇਜੇ ਅਸਤੀਫੇ ਵਿੱਚ ਉਨ੍ਹਾਂ ਐਸੋਸੀਏਸ਼ਨ ‘ਚ ਕੰਮ ਕਰਨ ਦੀ ਅਸਮਰੱਥਾ ਪ੍ਰਗਟਾਈ ਹੈ।ਉਨ੍ਹਾਂ ਲਿਖਿਆ ਕਿ ਅੱਜ ਤੋਂ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਸਮਝਿਆ ਜਾਵੇ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media