Sunday, July 19, 2026

ਲੌਂਗੋਵਾਲ ਵਿਖੇ ਮੁਸਿਲਮ ਭਾਈਚਾਰੇ ਦੇ ਰੋਜ਼ੇ ਇਫ਼ਤਾਰ ਕਰਵਾਏ

ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਮੈਡਮ ਪਰਮਿੰਦਰ ਕੌਰ ਬਰਾੜ ਨੇ ਆਪਣੇ ਪਰਿਵਾਰ ਸਮੇਤ ਤੇ ਆਪ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਕੌਂਸਲਰ ਸ੍ਰੀਮਤੀ ਰੀਨਾ ਰਾਣੀ, ਕੌਂਸਲਰ ਗੁਰਮੀਤ ਸਿੰਘ ਫੌਜੀ, ਆਪ ਦੇ ਸੀਨੀਅਰ ਆਗੂ ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਕਮਲ ਬਰਾੜ ਸਰਪੰਚ, ਰਾਜ ਸਿੰਘ ਰਾਜੂ, ਸੁਖਪਾਲ ਸਿੰਘ ਬਾਜਵਾ, ਸੁਖਪਾਲ ਸਿੰਘ ਤੋਚੀ, ਗੁਰਜੰਟ ਖਾਨ, ਸਿੱਪੀ, ਵਿੱਕੀ ਮੰਗਲਾ ਸਮੇਤ ਅੱਜ ਜਾਮਾ ਮਸਜਿਦ ਪੱਤੀ ਸੁਨਾਮੀ ਲੌਂਗੋਵਾਲ ਵਿਖੇ ਮੁਸਿਲਮ ਭਾਈਚਾਰੇ ਦੇ ਰੋਜ਼ੇ ਇਫ਼ਤਾਰ ਕਰਵਾਏ।ਇਸ ਮੌਕੇ ਮੁਸਲਿਮ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਪ੍ਰਧਾਨ ਮੈਡਮ ਪਰਮਿੰਦਰ ਕੌਰ ਬਰਾੜ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …