ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਲਾਸਾਂ ਬੀ.ਏ/ਬੀ.ਐਸ.ਸੀ ਸਮੈਸਟਰ ਦੂਜਾ, ਚੌਥਾ ਅਤੇ
ਛੇਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਅਪ੍ਰੈਲ 2024 ਤੋਂ ਆਰੰਭ ਹੋ ਰਹੀਆਂ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਜਿਨ੍ਹਾਂ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਕਈ ਪ੍ਰਯੋਗੀ ਵਿਸ਼ਾ ਰੱਖਿਆ ਗਿਆ ਹੈ, ਉਨ੍ਹਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 18 ਅਪ੍ਰੈਲ 2024 ਤੋਂ ਪਹਿਲਾਂ ਪਹਿਲਾਂ <http://collegeadmissions.gndu.ac.in/loginNew.aspx> ਲਿੰਕ `ਤੇ ਲੌਗਿਨ ਕਰਕੇ ਆਪਣੀ ਪ੍ਰਯੋਗੀ ਪ੍ਰੀਖਿਆ ਨਾਲ ਸਬੰਧਤ ਮਿਤੀ, ਕੇਂਦਰ ਅਤੇ ਸਮੇਂ ਦੀ ਜਾਣਕਾਰੀ ਡਾਊਨਲੋਡ ਕਰ ਲੈਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media