ਸੰਗਰੂਰ,15 ਅਪ੍ਰੈਲ (ਜਗਸੀਰ ਸਿੰਘ) – ਅਕੈਡਮਿਕ ਵਰਲਡ ਸਕੂਲ ਖੋਖਰ ਕਲਾਂ (ਲਹਿਰਗਾਗਾ) ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ
ਕਰਵਾ ਕੇ ਕੀਤੀ ਗਈ।ਹਲਕਾ ਵਿਧਾਇਕ ਵਰਿੰਦਰ ਗੋਇਲ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓ.ਐਸ.ਡੀ ਰਵਿੰਦਰ ਸਿੰਘ ਟੁਰਨਾ, ਅਕਾਲੀ ਆਗੂ ਸਤਪਾਲ ਸਿੰਗਲਾ ਨੇ ਇਸ ਸਮੇਂ ਹਾਜ਼ਰੀ ਭਰੀ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਗ੍ਰੰਥੀ ਸਿੰਘ ਬਾਬਾ ਹਰਜੀਤ ਸਿੰਘ ਤੇ ਕੀਰਤਨੀ ਜਥਾ ਭਾਈ ਸੁਖਜਿੰਦਰ ਸਿੰਘ ਦਾ ਸਿਰੋਪਾਓ ਨਾਲ ਸਨਮਾਨ ਕੀਤਾ।ਇਸ ਮੌਕੇ ਲਾਲਾ ਹੇਮਰਾਜ, ਐਡਵੋਕੇਟ ਮਨੀਸ਼ ਗੋਇਲ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media