Friday, May 24, 2024

ਬਾਦਲ ਵਲੋਂ ਨਰਿੰਦਰ ਕੁਮਾਰ ਬਹਿਲ ਅੰਮ੍ਰਿਤਸਰ ਸੈਂਟਰਲ ਦੇ ਹਲਕਾ ਇੰਚਾਰਜ ਨਿਯੁੱਕਤ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਬਹਿਲ ਨੂੰ ਅੰਮ੍ਰਿਤਸਰ ਸੈਂਟਰ ਹਲਕੇ ਦਾ ਪਾਰਟੀ ਦਾ ਹਲਕਾ ਇੰਚਾਰਜ ਨਿਯੁੱਕਤ ਕੀਤਾ ਹੈ।ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜਾਰੀ ਕੀਤੇ ਇਕ ਬਿਆਨ ਵਿੱਚ ਕੀਤਾ ਹੈ।

Check Also

ਪਿੰਡ ਬੰਡਾਲਾ ਦੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ- ਈ.ਟੀ.ਓ

ਜੰਡਿਆਲਾ ਗੁਰੂ, 23 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ …