ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ: ਜਤਿੰਦਰ ਸਿੰਘ ਗਿੱਲ ਤਰੱਕੀ ਹੋਣ ਉਪਰੰਤ ਜਾਇੰਟ ਡਾਇਰੈਕਟਰ ਖੇਤੀਬਾੜੀ ਮੁਹਾਲੀ
ਵਿਖੇ ਨਿਯੁੱਕਤ ਹੋ ਗਏ ਹਨ।ਦੱਸਣਯੋਗ ਹੈ ਕਿ ਡਾ: ਗਿੱਲ ਜੁਲਾਈ 2022 ਤੋਂ ਹੁਣ ਤੱਕ ਅੰਮ੍ਰਿਤਸਰ ਵਿਖੇ ਮੁੱਖ ਖੇਤੀਬਾੜੀ ਅਫਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਆਪਣੇ ਇਸ ਅਰਸੇ ਦੌਰਾਨ ਉਨ੍ਹਾਂ ਨੇ ਸ਼ੁਰੂ ਤੋਂ ਹੀ ਕਿਸਾਨਾਂ ਦੀ ਭਲਾਈ ਲਈ ਕਈ ਕੰਮ ਕੀਤੇ ਅਤੇ ਕਿਸਾਨਾਂ ਨੂੰ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਸਮੇਂ ਸਮੇਂ ਸਿਰ ਲਾਭ ਪੁੱਜਦਾ ਕੀਤਾ।ਖੇਤੀਬਾੜੀ ਅਧਿਕਾਰੀਆਂ ਵਲੋਂ ਡਾ: ਗਿੱਲ ਨੂੰ ਬੁੱਕੇ ਦੇ ਕੇ ਸ਼ੁਭਕਾਮਨਾਵਾਂ ਦਿੱਤੀਆਂ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media