
ਅੰਮ੍ਰਿਤਸਰ, 1 ਜਨਵਰੀ (ਸਾਜਨ) – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ ਮੌਕੇ ਹਾਲ ਗੇਟ ਬਿਜਲੀ ਬੋਰਡ ਦਫਤਰ ਵਿਖੇ ਜੇ. ਈ ਕੋਂਸਲ ਸਿਟੀ ਸਰਕਲ ਅਤੇ ਸਮੂਹ ਮੁਲਾਜਮਾਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਜਿਸ ਵਿੱਚ ਸਿਟੀ ਸਰਕਰ ਦੇ ਡਿਪਟੀ ਚੀਫ ਇੰਜ. ਅੇੈਸ. ਕੇ ਚਾਵਲਾ ਅਤੇ ਅਡੈੀਸ਼ਨਲ ਐਸ. ਈ ਸਿਟੀ ਸਰਕਲ ਨੇ ਪਹੁੰਚ ਕੇ ਹਾਜਰੀਆਂ ਭਰੀਆਂ।ਭਾਰੀ ਇੱਕਠ ਵਿੱਚ ਮੁਲਾਜਮਾਂ ਨੇ ਪ੍ਰਮਾਤਮਾ ਦੇ ਚਰਨਾ ਵਿੱਚ ਦੇਸ਼ ਵਾਸੀਆਂ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ।ਇਸ ਮੋਕੇ ਅਨਿਲ ਕੁਮਾਰ, ਬਲਜੀਤ ਸਿੰਘ, ਅਮਰੀਕ ਸਿੰਘ ਦਲਜੀਤ ਸਿੰਘ ਆਦਿ ਹਾਜਰ ਸਨ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media