Saturday, October 3, 2026

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਿਲਗਾ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਪ੍ਰਿੰਸੀਪਲ ਹਰਪ੍ਰੀਤ ਕੌਰ ਸਾਹਨੀ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਵਿਦਿਆਰਥੀਆਂ ਨੇ ਨਿਤਨੇਮ ਉਪਰੰਤ ਸ਼ਬਦਾਂ ਦਾ ਜਾਪ ਕੀਤਾ।ਉਪਰੰਤ ਅਧਿਆਪਕ ਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ।ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖੀ ਦੇ ਮਾਰਗ `ਤੇ ਚੱਲਣ ਅਤੇ ਸ਼ਾਂਤੀ ਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ।ਇਸ ਪ੍ਰੋਗਰਾਮ ਵਿੱਚ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …