Saturday, October 3, 2026

ਮੈਰਿਟ ਲਿਸਟ ‘ਚ ਆਇਆ ਸ੍ਰੀ ਤਾਰਾ ਚੰਦ ਵਿੱਦਿਆ ਮੰਦਿਰ ਭੀਖੀ ਦੀ ਵਿਦਿਆਰਥਣ ਦਾ ਨਾਮ

ਭੀਖੀ, 30 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਭੀਖੀ ਦੀ ਵਿਦਿਆਰਥਣ ਨਾਵਿਯਾ ਗਰਗ ਪੁੱਤਰੀ ਡਾਕਟਰ ਗੌਰਵ ਗਰਗ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਕਲਾਸ ਦੀ ਐਲਾਨੀ ਮੈਰਿਟ ਲਿਸਟ ਵਿੱਚ ਸਥਾਨ ਪ੍ਰਾਪਤ ਕੀਤਾ।ਨਾਵਿਆ ਗਰਗ ਨੇ 600 ਅੰਕਾਂ ਵਿਚੋ 589 ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ਵਿੱਚ 11ਵਾਂ ਸਥਾਨ ਪ੍ਰਾਪਤ ਕੀਤਾ।ਸਕੂਲ ਮੈਨੇਜਮੈਂਟ ਪ੍ਰਧਾਨ ਸਤੀਸ਼ ਕੁਮਾਰ, ਸਮੂਹ ਕਮੇਟੀ ਮੈਂਬਰ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਨਾਵਿਯਾ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …