ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨਾਲ ਸਬੰਧਿਤ ਪੱਤਰਕਾਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਮਾਰਚ
ਕੀਤਾ ਅਤੇ ਪੱਤਰਕਾਰਾਂ ‘ਤੇ ਹੋ ਰਹੇ ਹਮਲਿਆਂ ਸਮੇਤ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਣ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਪੱਤਰਕਾਰ ਰਾਜਿੰਦਰ ਸਿੰਘ ਤੱਗੜ ਨੂੰ ਬਿਨਾਂ ਕਿਸੇ ਦੇਰੀ ਤੋਂ ਰਿਹਾਅ ਕਰਨ ਦੀ ਮੰਗ ਕੀਤੀ ਗਈ।ਤਸਵੀਰ ਵਿੱਚ ਰੋਸ ਮਾਰਚ ਉਪਰੰਤ ਏ.ਡੀ.ਜੀ.ਪੀ ਹਰਪਾਲ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਦੇ ਹੋਏ ਪ੍ਰਧਾਨ ਜਸਬੀਰ ਸਿੰਘ ਪੱਟੀ ਅਤੇ ਹੋਰ ਪੱਤਰਕਾਰ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media