ਅੰਮ੍ਰਿਤਸਰ 6 ਮਈ (ਸੁਖਬੀਰ ਸਿੰਘ) – ਆਈ.ਸੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ‘ਚ ਐਡਵੋਕੇਟ ਨਵਨੀਤ ਸਿੰਘ ਦੇ ਹੋਣਹਾਰ ਸਪੁੱਤਰ ਅਤੇ
ਸੇਵਾਮੁਕਤ ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ ਦੇ ਪੋਤਰੇ ਨਵਰਾਜ ਸਿੰਘ ਨੇ 94.8% ਅੰਕ ਹਾਸਲ ਕਰਕੇ ਸੇਂਟ ਫਰਾਂਸਿਸ ਸੀਨੀ: ਸੈਕੰ:ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।ਨਵਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਪ੍ਰਾਪਤੀ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਦੀ ਮਿਹਨਤ ਦਾ ਨਤੀਜਾ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media