ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਲੋਕ ਸਭਾ ਦੀਆਂ ਆਮ ਚੋਣਾ-2024 ਲਈ ਮਾਨਯੋਗ ਭਾਰਤ ਚੋਣ ਕਮਿਸ਼ਨ ਵਲੋਂ ਪਾਰਲੀਮੈਂਟ ਚੋਣ ਹਲਕਾ 02
ਅੰਮ੍ਰਿਤਸਰ ਲਈ ਖਰਚਾ (5) ਅਬਜ਼ਰਵਰ ਗਣੇਸ਼ ਸੁਧਾਕਰ ਆਈ.ਆਰ.ਐਸ ਦੀ ਨਿਯੁੱਕਤੀ ਕੀਤੀ ਗਈ ਹੈ।ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਇਸ ਲਈ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਚੋਣਾਂ ਦੇ ਸਬੰਧੀ ਕੋਈ ਵੀ ਸਮੱਸਿਆ ਜਾਂ ਕਿਸੇ ਤਰ੍ਹਾਂ ਦਾ ਸੁਝਾਅ ਆਦਿ ਹੋਵੇ ਤਾਂ ਇਸ ਸਬੰਧੀ ਮਾਣਯੋਗ ਅਬਜ਼ਰਵਰ ਦੇ ਮੋਬਾਇਲ ਨੰਬਰ 79733-09177 ‘ਤੇ ਸੰਪਰਕ ਕਰ ਸਕਦਾ ਹੈ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media