
ਅੰਮ੍ਰਿਤਸਰ, 2 ਜਨਵਰੀ (ਰੋਮਿਤ ਸ਼ਰਮਾ) ਪੰਜਾਬ ਸਰਕਾਰ ਦੇ ਪਲਾਨਿੰਗ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਦੀ ਮੈਂਬਰ ਵਜੋਂ ਟਰਮ ਵਿਚ ਦੋ ਸਾਲ ਦਾ ਹੋਰ ਵਾਧਾ ਕੀਤਾ ਗਿਆ ਹੈ।ਇਹ ਵਾਧਾ ਪ੍ਰੋ. ਬਰਾੜ ਵੱਲੋਂ ਸਿਖਿਆ ਤੇ ਪਲਾਨਿੰਗ ਦੇ ਖੇਤਰ ਵਿਚ ਕੀਤੀਆਂ ਪ੍ਰਾਪਤੀਆਂ ਸਦਕਾ ਸੰਭਵ ਹੋਇਆ।ਪਜਾਬ ਦੇ ਗਵਰਨਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ, ਮਾਨਯੋਗ ਸ੍ਰੀ ਸ਼ਿਵਰਾਜ ਵਿਸ਼ਵਨਾਥ ਪਾਟਿਲ ਵੱਲੋਂ ਉਨ੍ਹਾਂ ਦੀ ਟਰਮ ਵਿਚ ਵਾਧਾ 20 ਦਸੰਬਰ, 2014 ਤੋਂ 19 ਦਸੰਬਰ, 2016 ਤੱਕ ਕੀਤਾ ਗਿਆ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media