Friday, October 16, 2026

ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਘਰ-ਘਰ ਚੋਣ ਪ੍ਰਚਾਰ

ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਸੀਨੀਅਰ ਆਗੂ ਹਰਦੇਵ ਸਿੰਘ ਭੱਠਲ ਦੀ ਅਗਵਾਈ ਹੇਠ ਲੌਂਗੋਵਾਲ ਨੇੜਲੀ ਪਿੰਡੀ ਕੇਹਰ ਸਿੰਘ ਵਾਲੀ ਵਿਖੇ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਘਰ-ਘਰ ਚੋਣ ਪ੍ਰਚਾਰ ਕਰਦੇ ਹੋਏ ਨੌਜਵਾਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …