ਅੰਮ੍ਰਿਤਸਰ, 25 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਚਹਿਲ, ਨਗਰ ਕੌਂਸਲ ਲੌਂਗੋਵਾਲ ਦੇ
ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ ਤੇ ਸਾਬਕਾ ਕੌਂਸਲਰ ਜਗਸੀਰ ਸਿੰਘ ਗਾਂਧੀ ਪਾਰਟੀ ਸਮਰਥਕਾਂ ਨਾਲ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾ ਦੇ ਹੱਕ ਵਿੱਚ ਲੌਂਗੋਵਾਲ ਦੀਆਂ ਸੱਥਾਂ ‘ਚ ਚੋਣ ਪ੍ਰਚਾਰ ਕਰਦੇ ਹੋਏ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media