ਭੀਖੀ, 26 ਮਈ (ਕਮਲ ਜ਼ਿਦਲ) – ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਵਰਕਰਾਂ ਵਲੋਂ ਅੱਜ ਭੀਖੀ ਦੇ ਮੇਨ ਰੋਡ ਉਪਰ ਵੱਧ ਰਹੇ ਤਾਪਮਾਨ ਅਤੇ ਗਰਮੀ ਨੂੰ
ਦੇਖਦਿਆਂ ਲੋਕਾਂ ਦੀ ਸੇਵਾ ਲਈ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਉਹਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਚੋਣ ਪ੍ਰਚਾਰ ਵੀ ਕੀਤਾ ਗਿਆ।ਅਜੈ ਰਿਸ਼ੀ ਜਿਲ੍ਹਾ ਪ੍ਰਧਾਨ ਯੁਵਾ ਮੋਰਚਾ ਅਤੇ ਰੋਬਿਨ ਜਿੰਦਲ ਯੁਵਾ ਪ੍ਰਧਾਨ ਸ਼ਹਿਰੀ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਹੀ ਸਾਡਾ ਧਰਮ ਹੈ।ਇਸੇ ਲਈ ਅੱਜ ਵਧ ਰਹੇ ਤਾਪਮਾਨ ਦੇ ਮੱਦੇਨਜ਼ਰ ਲੋਕਾਂ ਲਈ ਠੰਡੇ ਮਿੱਠੇ ਪਾਣੀ ਦੀ ਛਬੀਲ ਲਾਈ ਗਈ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media