ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ।ਤਸਵੀਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌ ਦਾ ਖੂਬਸੂਰਤ ਦ੍ਰਿਸ਼।
Check Also
ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …