Tuesday, November 24, 2026

ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਦੀ ਜਿੱਤ ਪੱਕੀ, ਕੇਵਲ ਐਲਾਨ ਹੋਣਾ ਬਾਕੀ- ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਅਤੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਮੀਡੀਆ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਿੰਡ ਖਿਆਲਾ ਦੇ ਬੂਥ ਨੰਬਰ 157 ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ।ਵੋਟ ਪਾਉਣ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਧੂ ਸਮੁੰਦਰੀ ਦੀ ਜਿੱਤ ਪੱਕੀ ਹੈ ਅਤੇ ਕੇਵਲ ਐਲਾਨ ਹੋਣਾ ਬਾਕੀ ਹੈ।ਉਨਾਂ ਨੇ ਭਾਜਪਾ ਦੇ ਪੋਲਿੰਗ ਬੂਥ ’ਤੇ ਮੌਜ਼ੂਦ ਵਰਕਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ।ਇਸ ਮੌਕੇ ਡਾ. ਸੁਖਚੈਨ ਸਿੰਘ, ਬਾਬਾ ਮਹਿੰਦਰ ਨਾਥ ਜੀ ਵਾਲਮੀਕੀ, ਬਾਬਾ ਮੇਜਰ ਸਿੰਘ, ਮੰਗਲ ਸਿੰਘ, ਸੁਰਜਣ ਸਿੰਘ, ਸੁੱਚਾ ਸਿੰਘ, ਤੇ ਸਵਿੰਦਰ ਸਿੰਘ ਵੀ ਮੌਜ਼ੂਦ ਸਨ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …