ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਲੋਕ ਸਭਾ ਚੋਣਾਂ 2024 ਲਈ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਕਪੂਰ ਨਗਰ ਵਿਖੇ ਆਮ ਆਦਮੀ ਪਾਰਟੀ ਵਲੋਂ
ਜਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਧਨੋਆ ਦੀ ਅਗਵਾਈ ‘ਚ ਕੱਲ ਵੋਟਾਂ ਲਈ ਬੂਥ ਲਗਾਇਆ ਗਿਆ।ਆਪ ਆਗੂ ਧਨੋਆ ਨੇ ਗੱਲਬਾਤ ਕਰਦਿਆਂ ਕਿ ਕਿਹਾ ਅੰਮ੍ਰਿਤਸਰ ਤੋਂ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੋਟਾਂ ਦੇ ਵੱਡੇ ਅੰਤਰ ਨਾਲ ਕਾਮਯਾਬ ਹੋਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ, ਰਮਨਦੀਪ ਸਿੰਘ, ਹਰਪ੍ਰੀਤ ਸਿੰਘ, ਪ੍ਰਭਸਿਮਰਨ ਸਿੰਘ, ਕਰਨਦੀਪ ਸਿੰਘ, ਗੁਰਵਿੰਦਰ ਸਿੰਘ, ਸੁਖਮਨਜੀਤ ਸਿੰਘ ਆਦਿ ਹਾਜ਼ਰ ਸਨ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media