ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਸਾਬਕਾ ਚੇਅਰਮੈਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਿਨੇਸ਼ ਬੱਸੀ ਨੇ ਕਾਂਗਰਸ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਅਤੇ ਮੌਜ਼ੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਜਿੱਤ ਦਾ ਦਾਅਵਾ ਕੀਤਾ ਹੈ ।ਉਹ ਕੱਲ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਗੋਬਿੰਦ ਨਗਰ ਵਿਖੇ ਕਾਂਗਰਸ ਦੇ ਬੂਥ ‘ਤੇ ਵਰਕਰਾਂ ਦਾ ਉਤਸ਼ਾਹ ਵਧਾਉਣ ਲਈ ਪਹੁੰਚੇ ਸਨ। ਇਸ ਮੌਕੇ ਨੌਜਵਾਨ ਕਾਂਗਰਸੀ ਆਗੂ ਰਾਜਬੀਰ ਸਿੰਘ ਰਾਜੂ ਤੇ ਵਰਕਰ ਹਾਜ਼ਰ ਸਨ।
Check Also
ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਯੂਕੋ ਬੈਂਕ ਦਾ ਕੀਤਾ ਦੌਰਾ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ …