ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਕਪੂਰ ਨਗਰ ਵਿਖੇ ਅਕਾਲੀ ਦਲ ਵਲੋਂ ਕੱਲ ਲਗਾਏ ਗਏ ਪਾਰਟੀ ਦੇ ਬੂਥ ‘ਚ
ਪਹੁੰਚੇ ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਲਵਲੀ ਫੈਨ ਨੇ ਦਾਅਵਾ ਕੀਤਾ ਹੈ ਕਿ ਅਨਿਲ ਜੋਸ਼ੀ ਵੋਟਾਂ ਦੇ ਭਾਰੀ ਫਰਕ ਨਾਲ ਜਿੱਤ ਹਾਸਲ ਕਰ ਕੇ ਸੰਸਦ ਵਿੱਚ ਪਹੁੰਚਣਗੇ।ਇਸ ਮੌਕੇ ਨਿਰਮਲ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਹਰਦਿਆਲ ਸਿੰਘ, ਦਵਿੰਦਰ ਸਿੰਘ ਰਾਜਾ, ਤਜਿੰਦਰ ਸਿੰਘ ਸੋਨੂ, ਅਵਤਾਰ ਸਿੰਘ ਰਾਜੂ, ਸਾਹਿਲਜੀਤ ਸਿੰਘ ਆਦਿ ਅਕਾਲੀ ਆਗੂ ਅਤੇ ਵਰਕਰ ਮੋਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media