Tuesday, November 24, 2026

ਦਿਵਿਆਂਗ ਵੋਟਰ ਚਮਕੌਰ ਸਿੰਘ ਸ਼ਾਹਪੁਰ ਨੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) -ਪਿੰਡ ਸ਼ਾਹਪੁਰ ਕਲਾਂ (ਸੰਗਰੂਰ) ਵਿਖੇ ਇੱਕ ਦਿਵਿਆਂਗ ਵੋਟਰ ਚਮਕੌਰ ਸਿੰਘ ਸ਼ਾਹਪੁਰ ਆਪਣੀ ਵੋਟ ਪਾਉਣ ਜਾਂਦੇ ਹੋਏ।ਉਹਨਾਂ ਨਾਲ ਹਨ ਬੀ.ਐਲ.ਓ ਮਾਸਟਰ ਗੁਰਭੇਜ ਸਿੰਘ, ਮਾਸਟਰ ਗੁਰਪ੍ਰੀਤ ਸਿੰਘ ਟੋਨੀ, ਮਾਸਟਰ ਗੁਰਦੀਪ ਸਿੰਘ ਤੇ ਸੁਖਚੈਨ ਸਿੰਘ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …