ਸੰਗਰੂਰ, 3 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਮੌਕੇ ਕਸਬਾ ਲੌਂਗੋਵਾਲ ਵਿਖੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਬੂਥ ‘ਤੇ ਦਿਖਾਈ ਦੇ ਰਹੇ ਹਨ ਆਪ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ, ਨੌਜਵਾਨ ਆਗੂ ਕਮਲ ਬਰਾੜ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਅਤੇ ਹੋਰ।ਹਾਜ਼ਰ ਆਗੁਆਂ ਨੇ ਦਾਅਵਾ ਕੀਤਾ ਕਿ ਮੀਤ ਹੇਅਰ ਭਾਰੀ ਬਹੁੁਮਤ ਨਾਲ ਇਹ ਚੋਣ ਜਿੱਤਣਗੇ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …