ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਦੇ ਸਾਰੇ ਮੈਂਬਰਾਂ ਵਲੋਂ ਸਭਾ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਦੀ ਅਗਵਾਈ ਵਿੱਚ ਅੱਜ ਪਿੰਡ ਰੋਗਲਾ ਵਿਖੇ ਧੰਨਾ ਜੱਟ ਗਊਸ਼ਾਲਾ ਅਤੇ ਮਾਤਾ ਬਗਲਾ ਮੁਖੀ ਮੰਦਰ ਵਿਖੇ ਸਮਾਜ ਦੀ ਭਲਾਈ ਅਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ।ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਦੇ ਮੀਡੀਆ ਐਡਵਾਈਜ਼ਰ ਮੋਹਨ ਸ਼ਰਮਾ ਨੇ ਦਿੱਤੀ।ਇਸ ਮੌਕੇ ਮਾਸਟਰ ਭੂਸ਼ਣ ਕਾਂਤ ਸ਼ਰਮਾ, ਡਾਕਟਰ ਸੋਮਨਾਥ ਸ਼ਰਮਾ, ਰਮੇਸ਼ ਕੁਮਾਰ ਠੇਕੇਦਾਰ, ਮੇਘਰਾਜ, ਰਮੇਸ਼ ਕੁਮਾਰ ਐਡਵੋਕੇਟ, ਬਲਵਿੰਦਰ ਸ਼ਰਮਾ, ਕਾਹਨ ਦਾਸ, ਭਰਤ ਹਰੀ ਸ਼ਰਮਾ, ਪ੍ਰਮੋਦ ਅਵਸਥੀ, ਗੁਰਮੀਤ ਸ਼ਰਮਾ ਸਮੇਤ ਬਹੁਤ ਸਾਰੇ ਮੈਂਬਰ ਮੌਜ਼ੂਦ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …