ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਪ੍ਰਬੰਧਕੀ ਨਿਰਦੇਸ਼ਕ
(ਐਗਜੀਕਿਊਟਿਵ ਡਾਇਰੈਕਟਰ) ਸੌਰਵ ਸਿਨਹਾ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਹੋਰ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media