ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਸਾਬਕਾ ਪ੍ਰੋਫੈਸਰ ਅਤੇ ਮੁਖੀ ਈ.ਐਨ.ਟੀ ਵਿਭਾਗ ਅਤੇ ਮੀਤ ਪ੍ਰਧਾਨ ਪਿੰਗਲਵਾੜਾ ਸੋਸਾਇਟੀ ਡਾ. ਜਗਦੀਪਕ ਸਿੰਘ ਨੂੰ
ਵਿਜ਼ਿਟਿੰਗ ਪ੍ਰੋਫੈਸਰ ਇੰਸਟੀਚਿਊਟ ਆਫ ਮੈਡੀਸਨ ਬੋਲਟੋਨ ਯੂਨੀਵਰਸਿਟੀ (ਯੂ.ਕੇ) ਲਈ ਨਾਮਜ਼ਦ ਕੀਤਾ ਗਿਆ ਹੈ।ਪਿੰਗਲਵਾੜਾ ਸੁਸਾਇਟੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਪਿੰਗਲਵਾੜਾ ਪਰਿਵਾਰ ਲਈ ਬਹੁਤ ਮਾਣ ਵਾਲੀ ਗੱਲ ਹੈ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media