Thursday, August 7, 2025
Breaking News

ਸਰਬਸਾਂਝੀ ਪਾਰਟੀ (ਪੰਜਾਬ) ਵੱਲੋਂ ਬੀਬੀ ਹਰਮਨ ਕੌਰ ਮਹਿਲਾ ਵਿੰਗ ਦੀ ਪ੍ਰਧਾਨ ਨਿਯੁੱਕਤ

PPN0401201509
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਸਰਬਸਾਂਝੀ ਪਾਰਟੀ (ਪੰਜਾਬ) ਦੇ ਚੇਅਰਮੈਨ ਮਹਿੰਦਰ ਸਿੰਘ ਮੱਕੜ, ਵਾਇਸ ਚੇਅਰਮੈਨ ਉਪਕਾਰ ਸਿੰਘ, ਪ੍ਰਧਾਨ ਅਵਤਾਰ ਸਿੰਘ ਤੂਫਾਨ ਵੱਲੋਂ ਬੀਬੀ ਹਰਮਨ ਕੌਰ ਨੂੰ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਕੁਲਦੀਪ ਸਿੰਘ ਨੂੰ ਕੈਸ਼ੀਅਰ ਨਿਯੁੱਕਤ ਕਰਨ ਉਪਰੰਤ ਸਨਮਾਨਿਤ ਕਰਦੇ ਹੋੋਏ।ਇਸ ਮੌਕੇ ਮੰਗਲ ਸਿੰਘ, ਵਿਜੇ ਕੁਮਾਰ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply