ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ ਯੂਨੀਅਨ ਆਦਿ ਸੰਸਥਾਵਾਂ ਨੇ
ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਉਨਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੰਸਥਾਵਾਂ ਦੇ ਆਗੂਆਂ ਜੁਝਾਰ ਲੌਂਗੋਵਾਲ, ਬਲਵੀਰ ਚੰਦ ਲੌਂਗੋਵਾਲ, ਕਮਲਜੀਤ ਵਿੱਕੀ, ਅਨਿਲ ਸ਼ਰਮਾ, ਲਖਵੀਰ ਲੌਂਗੋਵਾਲ, ਕੇਵਲ ਸਿੰਘ ਆਦਿ ਆਗੂਆਂ ਨੇ ਇਸ ਨੂੰ ਪਰਿਵਾਰ ਅਤੇ ਸਮਾਜ ਲਈ ਨਾਂ ਪੂਰਾ ਹੋਣ ਵਾਲਾ ਘਾਟਾ ਦੱਸਿਆ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media