Monday, June 16, 2025

ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਨੇ ਬੂਟੇ ਲਗਾਏ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਐਸ.ਬੀ.ਆਈ ਵਲੋਂ ਸੀ.ਐਸ.ਆਰ ਗਤੀਵਿਧੀ ਅਧੀਨ “ਇਕ ਪੇੜ ਮਾਂ ਦੇ ਨਾਂ” ਸਕੀਮ ਦੇ ਤਹਿਤ ਭਾਰਤੀ ਸਟੇਟ ਬੈਂਕ ਦੇ ਉਪ ਮਹਾ ਪ੍ਰਬੰਧਕ ਅਭਿਸ਼ੇਕ ਸ਼ਰਮਾ ਅਤੇ ਭਾਰਤੀ ਸਟੇਟ ਬੈਂਕ ਦੇ ਖੇਤਰੀ ਪ੍ਰਬੰਧਕ ਵਿਪਿਨ ਕੌਸ਼ਲ ਦੀ ਅਗਵਾਈ ਹੇਠ ਅੱਜ ਧੂਰੀ ਸ਼ਾਖਾ ਵਲੋਂ ਸਥਾਨਕ ਰਾਮ ਬਾਗ ਵਿਖੇ 150 ਬੂਟੇ ਲਗਵਾਏ ਗਏ।ਇਸ ਸਮੇਂ ਧੂਰੀ ਸ਼ਾਖਾ ਦੇ ਚੀਫ ਮੈਨੇਜਰ ਜਯੋਤੀ ਪ੍ਰਸਾਦ, ਰਾਮ ਬਾਗ ਧੂਰੀ ਦੇ ਪ੍ਰਧਾਨ ਪਵਨ ਗਰਗ, ਮਦਨ ਬਾਂਸਲ, ਰਮੇਸ਼ ਗਰਗ, ਸੰਗਰੂਰ ਦੇ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ, ਖੇਤਰੀ ਦਫ਼ਤਰ ਸੰਗਰੂਰ ਸਟਾਫ ਮੈਂਬਰ ਸੰਜੇ ਛਾਬੜਾ ਆਦਿ ਨੇ ਭਾਗ ਲਿਆ।

 

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …