ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2024 ਸੈਸ਼ਨ ਦੇ ਬੈਚੁਲਰ ਆਫ ਵੋਕੇਸ਼ਨ (ਐਂਟਰਟੇਨਮੈਂਟ ਟੈਕਨਾਲੋਜੀ) ਸਮੈਸਟਰ ਛੇਵਾਂ, ਐਮ.ਏ ਪੰਜਾਬੀ ਸਮੈਸਟਰ ਚੌਥਾ, ਐਮ.ਏ ਪਬਲਿਕ ਐਡਮਨਿਸਟਰੇਸ਼ਨ ਸਮੈਸਟਰ ਚੌਥਾ, ਬੀ.ਕਾਮ (ਆਨਰਜ਼) ਸਮੈਸਟਰ ਸਤਵਾਂ, ਬੈਚੁਲਰ ਆਫ ਵੋਕੇਸ਼ਨ (ਫੋਟੋਗ੍ਰਾਫੀ ਐਂਡ ਜਰਨਲਿਜ਼ਮ) ਸਮੈਸਟਰ ਚੌਥਾ ਤੇ ਛੇੇਵਾਂ, ਬੈਚੁਲਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਵੈਲਨੈਸ) ਸਮੈਸਟਰ ਛੇਵਾਂ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ ਅਤੇ ਐਮ.ਏ ਸੰਸਕ੍ਰਿਤ ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. (ਡਾ.) ਸ਼ਾਲਿਨੀ ਬਹਿਲ ਨੇ ਦਿੱਤੀ।
Check Also
ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …