Wednesday, December 31, 2025

ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਸੁਨਾਮ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਦੀ ਅਗਵਾਈ ‘ਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ, ਪ੍ਰਚਾਰ ਸਕੱਤਰ ਜਸਪਾਲ ਸਿੰਘ ਬੇਦੀ, ਉਘੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਪਾਲੀ ਸਿੰਘ ਕਮਲ ਉਭਾਵਾਲ, ਨਿਸ਼ਕਾਮ ਸੇਵਾ ਸੰਸਥਾ ਦੇ ਆਗੂ ਬਿੱਟੂ ਬੀਰ ਕਲਾਂ ਅਤੇ ਹੋਰ ਸ਼ਖਸ਼ੀਅਤਾਂ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …