ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਵਲੋਂ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਇੰਟਰ ਅਕੈਡਮੀ ਜ਼ੋਨ ਫੁੱਟਬਾਲ ਟੂਰਨਾਮੈਂਟ ਅਕਾਲ ਅਕੈਡਮੀ ਸਿਉਨਾ ਪਟਿਆਲਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਜ਼ੋਨ ਦੀਆਂ ਸੱਤ ਅਕਾਦਮੀਆਂ ਨੇ ਭਾਗ ਲਿਆ।ਅਕਾਲ ਅਕਾਦਮੀ ਮੂਨਕ ਅਤੇ ਅਕਾਲ ਅਕਾਦਮੀ ਕੌੜੀਵਾੜਾ ‘ਚ ਹੋਏ ਫਾਈਨਲ ਮੁਕਾਬਲੇ ਵਿੱਚ ਅਕਾਲ ਅਕੈਡਮੀ ਮੂਨਕ ਨੇ ਦੋ ਜ਼ੀਰੋ ਨਾਲ ਜਿੱਤ ਪ੍ਰਾਪਤ ਕੀਤੀ।ਇਸ ਸ਼ਾਨਦਾਰ ਪ੍ਰਾਪਤੀ ਲਈ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਨੇ ਜੇਤੂ ਟੀਮ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਕੋਚ ਰਾਜੇਸ਼ ਸਿੰਘ ਦੀ ਹੌਸਲਾ ਅਫਜ਼ਾਈ ਕੀਤੀ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …