Wednesday, September 18, 2024

ਜਿਲ੍ਹਾ ਸੈਨਿਕ ਭਲਾਈ ਦਫ਼ਤਰ ਵਿੱਚ ਕੰਪਿਊਟਰ ਕੋਰਸ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਕਰਨਲ (ਡਾ.) ਅਰੀ ਦਮਨ ਸ਼ਰਮਾ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਤੋਂ ਮਿਲੀ ਨੇ ਜਾਣਕਾਰੀ ਅਨੁਸਾਰ 52 ਕੋਰਟ ਰੋਡ ਅੰਮ੍ਰਿਤਸਰ ਦਫਤਰ ਵਿਖੇ ਚੱਲ ਰਹੇ ਸੈਂਟਰ ਵਿੱਚ 120 ਘੰਟੇ ਦਾ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ।ਇਸ ਕੋਰਸ ਦੇ ਦਾਖਲੇ ਸ਼ੁਰੂ ਹਨ।ਬਜ਼ਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸ ਵਸੂਲੀ ਜਾਂਦੀ ਹੈ।ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲੇ ਲਈ ਦਫਤਰੀ ਸਮੇਂ ‘ਚ ਆ ਕੇ ਜਾਂ ਦਫਤਰ ਨਾਲ ਫੋਨ ਨੰਬਰ 6284432143 ‘ਤੇ ਸੰਪਰਕ ਕਰ ਸਕਦੇ ਹੋ।ਉਨਾਂ ਦੱਸਿਆ ਕਿ ਇਹ ਕੰਪਿਊਟਰ ਕੋਰਸ ਕਰਕੇ ਨੌਜਵਾਨ ਆਸਾਨੀ ਨਾਲ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ।

Check Also

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …