ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ)- ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸ਼ੇਰੋਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ਦੇ ਖੋ-ਖੋ ਮੁਕਾਬਲਿਆਂ ਵਿੱਚ ਸ਼ਾਨਦਾਰ
ਪ੍ਰਦਰਸ਼ਨ ਕਰਕੇ ਮੁੰਡਿਆਂ ਅਤੇ ਕੁੜੀਆਂ ਦੀਆਂ ਟੀਮਾਂ ਨੇ ਜਿਲ੍ਹਾ ਪੱਧਰੀ ਖੇਡਾਂ ਲਈ ਥਾਂ ਬਣਾਈ ਹੈ।ਇਸ ਵਧੀਆ ਕਾਰਗੁਜ਼ਾਰੀ ਕਾਰਨ ਸਕੂਲ ਵਿੱਚ ਖੁਸ਼ੀ ਦੀ ਲਹਿਰ ਹੈ।ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਦੀ ਸਾਰੀ ਟੀਮ ਨੂੰ ਜਿੱਤ ਦੀਆਂ ਵਧਾਈਆਂ ਦਿੱਤੀਆਂ ਹਨ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media