ਭੀਖੀ, 10 ਅਗਸਤ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਤੀਜ਼ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਪੰਜ਼ਵੀ ਤੋਂ ਬਾਹਰਵੀਂ ਤੱਕ ਦੀਆਂ ਬੱਚੀਆਂ ਨੇ ਪ੍ਰੋਗਰਾਮ ਦੌਰਾਨ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਇਸ ਵਿੱਚ ਗਿੱਧਾ, ਡਾਂਸ, ਗਰੁੱਪ ਡਾਂਸ ਅਤੇ ਹੋਰ ਰੰਗਾ-ਰੰਗ ਪ੍ਰੋਗਰਾਮ ਸ਼ਾਮਲ ਸੀ।ਪ੍ਰੋਗਰਾਮ ਦੌਰਾਨ ਮਿਸ਼ ਤੀਜ਼ ਅਤੇ ਮਿਸ ਪੰਜਾਬਣ ਵੀ ਚੁਣੀਆਂ ਗਈਆਂ।ਬੱਚਿਆਂ ਨੇ ਪੀਂਘ ਝੂਟ ਕੇ ਤਿਉਹਾਰ ਦਾ ਆਨੰਦ ਮਾਣਿਆ।ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਇਸ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …